ਇਹਨਾਂ ਪੰਜਾਬੀ ਸਿਤਾਰੀਆਂ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ 7ਵੇਂ ਗੇੜ ਦੀਆਂ ਲੋਕਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ 7ਵੇਂ ਗੇੜ ਦੀਆਂ ਲੋਕਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਵੋਟਿੰਗ ਦੌਰਾਨ ਲੋਕਾਂ ‘ਚ ਕਾਫੀ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਕਿਹੜੇ ਸਿਤਾਰੀਆਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

https://www.facebook.com/LivingIndiaNewschannel/videos/861631270868140/

sardar sohi
ਸਰਦਾਰ ਸੋਹੀ ਨੇ ਲੁਧਿਆਣਾ ਦੇ ਈਸ਼ਾ ਨਗਰ ਚ ਵੋਟ ਪਾਈ

karamjit anmol
ਚੰਡੀਗੜ੍ਹ ‘ਚ ਪੰਜਾਬੀ ਗਾਇਕੀ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਪਾਈ ਵੋਟ

gurpreet kaur bhangu
ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਚਮਕੌਰ ਸਾਹਿਬ ਪਾਈ ਵੋਟ

kulwinder billa
ਪੰਜਾਬੀ ਗਾਇਕ ਤੋਂ ਅਦਾਕਾਰ ਬਣੇ ਕੁਲਵਿੰਦਰ ਬਿੱਲਾ ਨੇ ਬਠਿੰਡਾ ਚ ਪਾਈ ਵੋਟ

master saleem
ਜਲੰਧਰ ‘ਚ ਮਾਸਟਰ ਸਲੀਮ ਨੇ ਪਾਈ ਵੋਟ

harbhajan maan
ਪੰਜਾਬੀ ਸਿੰਗਰ ਹਰਭਜਨ ਮਾਨ ਨੇ ਪਾਈ ਵੋਟ

 

Leave a Reply

Your email address will not be published. Required fields are marked *