ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਚ ਬੱਸ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਬੱਸ ਨੂੰ ਭਿਆਨਕ ਅੱਗ ਲੱਗ ਗਈ ਸੀ ਜਿਸ ਕਾਰਨ ਬੱਸ ਥੋੜੇ ਹੀ ਸਮੇਂ ਚ ਸੜ੍ਹ ਕੇ ਸੁਆਹ ਹੋ ਗਈ।
ਗਨੀਮਤ ਇਹ ਰਿਹਾ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


