ਸਿੱਧੂ ਦਾ ਰਵੱਈਆ ਪਾਰਟੀ ਤੇ ਸਰਕਾਰ ਨੂੰ ਪਹੁੰਚਾ ਰਿਹਾ ਨੁਕਸਾਨ- ਬ੍ਰਹਮ ਮਹਿੰਦਰਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ  ਤੋਂ ਬਾਅਦ ਕਾਂਗਰਸ ਪਾਰਟੀ ਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਹੋਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ  ਤੋਂ ਬਾਅਦ ਕਾਂਗਰਸ ਪਾਰਟੀ ਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਹੋਰ ਮੰਤਰੀ ਨੇ ਸਿੱਧੂ ਦੇ ਖਿਲਾਫ ਮੋਰਚਾ ਖੋਲਿਆਂ ਹੈ।

navjot singh sidhu

ਮਿਲੀ ਜਾਣਕਾਰੀ ਦੇ ਅਨੁਸਾਰ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦਾ ਰਵੱਈਆ ਪਾਰਟੀ ਤੇ ਸਰਕਾਰ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

 Brahm Mohindra

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਹਾਈਕਮਾਨ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਕਾਂਗਰਸ ਚ ਆਏ ਹੋਏ ਸਿਰਫ ਦੋ ਮਹੀਨੇ ਹੋਏ ਹਨ ਤੇ ਪਰ ਉਹ ਆਪਣੀਆਂ ਸ਼ਰਤਾਂ ਤੇ ਏਜੰਡੇ ਥੋਪਣ ਚ ਲੱਗੇ ਹੋਏ ਹਨ।

 

Leave a Reply

Your email address will not be published. Required fields are marked *