ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਵਾਸੀ ਅਨਮੋਲ ਕਵਾਤਰਾ ਤੇ ਉਹਨਾਂ ਦੇ ਪਿਤਾ ਤੇ ਕੁਝ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ। ਦਸ ਦਈਏ ਕਿ ਅਨਮੋਲ ਕਵਾਤਰਾ ਨੇ ਆਪਣੇ ਉੱਤੇ ਹੋਏ ਹਮਲੇ ਦੀ ਜਾਣਕਾਰੀ ਫੇਸਬੁੱਕ ਉੱਤੇ ਹੋਈ ਹੈ। ਇਸ ਹਮਲੇ ਤੋਂ ਬਾਅਦ ਅਨਮੋਲ ਕਵਾਤਰਾ ਨੇ ਹਾਈਵੇਅ ਜਾਮ ਕੀਤਾ।
https://www.facebook.com/LivingIndiaNewschannel/videos/336570573721175/
ਇਸ ਦੌਰਾਨ ਉਹਨਾਂ ਦੇ ਨਾਲ ਭਾਰੀ ਗਿਣਤੀ ਚ ਲੋਕਾਂ ਨੇ ਸਾਥ ਦਿੱਤਾ। ਜਿਸ ਤੋਂ ਬਾਅਦ ਪੁਲਿਸ ਵੱਲੋਂ ਹਮਲਾ ਕਰਨ ਵਾਲੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਅਨਮੋਲ ਕਵਾਤਰਾ We do not Accept Money or Things ਨਾਂ ਦਾ NGO ਚੱਲਾ ਰਹੇ ਹਨ। ਜਿਸ ਦੇ ਨਾਲ ਉਹ ਹਰ ਗਰੀਬ ਲੋਕਾਂ ਦੀ ਸੇਵਾ ਕਰਦੇ ਹਨ।
