ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ਦੇ ਪਿੰਡ ਨੌਲਡੀ ਦੇ ਨੌਜਵਾਨ ਕਿਸਾਨ ਵਲੋਂ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮ੍ਰਿਤਕ ਕਿਸਾਨ ਸਿਰ ਕਰੀਬ 60 ਤੋਂ 70 ਹਜ਼ਾਰ ਦਾ ਕਰਜ ਸੀ |
ਜਿਸ ਨੂੰ ਲੈਕੇ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ | ਮ੍ਰਿਤਕ ਕਿਸਾਨ ਡੇਢ ਏਕੜ ਜ਼ਮੀਨ ਦਾ ਮਾਲਕ ਸੀ | ਮ੍ਰਿਤਕ ਦੇ ਪਰਿਵਾਰ ਵਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ |
Watch Video
https://youtu.be/ctyN43OZdUU
