ਫਿਜ਼ੀਕਲ ਦੇ ਅਧਿਆਪਕ ਤੇ ਲੱਗੇ ਕੁੜੀਆਂ ਨਾਲ ਘਿਣੌਨੀ ਕਰਤੂਤ ਕਰਨ ਦੇ ਆਰੋਪ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ‘ਚ ਇੱਕ ਅਧਿਆਪਕ ਵੱਲੋਂ ਸਕੂਲ ‘ਚ ਕੁੜੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ‘ਚ ਇੱਕ ਅਧਿਆਪਕ ਵੱਲੋਂ ਸਕੂਲ ‘ਚ ਕੁੜੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

school  ਮਿਲੀ ਜਾਣਕਾਰੀ ਦੇ ਅਨੁਸਾਰ ਸਕੂਲ ਦੇ ਫਿਜ਼ੀਕਲ ਅਧਿਆਪਕ ਤੇ ਕੁੜੀਆਂ ਨਾਲ ਛੇੜਛਾੜ ਕਰਨ ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਆਰੋਪ ਲੱਗੇ ਸਨ।

student

ਫਿਲਹਾਲ ਪੀੜਤ ਕੁੜੀਆਂ ਤੇ ਮਾਂ ਬਾਪ ਦੀ ਸ਼ਿਕਾਇਤ ਤੋਂ ਬਾਅਦ ਪ੍ਰਿੰਸੀਪਲ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਜ਼ਰੀਏ ਮਾਮਲਾ ਪੁਲਿਸ ਤੱਕ ਪਹੁੰਚਾਇਆ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *