ਜੰਮੂ ਕਸ਼ਮੀਰ ਦੇ ਕੁਲਗਾਮ ਚ ਸੁਰੱਖਿਆਂ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਕੁਲਗਾਮ ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਸੁਰੱਖਿਆਂ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਕੁਲਗਾਮ ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਸੁਰੱਖਿਆਂ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆਂ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।

terrorist

 

ਦੱਸਿਆ ਜਾ ਰਿਹਾ ਹੈ ਕਿ ਇਲਾਕੇ ਚ ਹੋਰ ਅੱਤਵਾਦੀ ਦੇ ਲੁਕੇ ਹੋਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਫਿਲਹਾਲ ਇਲਾਕੇ ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *