#Live: ਪੰਜਾਬ ‘ਚ ਕਾਂਗਰਸੀ ਉਮੀਦਵਾਰ 8 ਸੀਟਾਂ ਤੇ ਬਰਕਰਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ 13 ਸੀਟਾਂ ਤੇ ਲਗਾਤਾਰ ਰੁਝਾਣ ਸਾਹਮਣੇ ਆ ਰਹੇ ਹਨ। ਉੱਥੇ ਹੀ ਰੁਝਾਣਾ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਪੰਜਾਬ ‘ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ 13 ਸੀਟਾਂ ਤੇ ਲਗਾਤਾਰ ਰੁਝਾਣ ਸਾਹਮਣੇ ਆ ਰਹੇ ਹਨ। ਉੱਥੇ ਹੀ ਰੁਝਾਣਾ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਪੰਜਾਬ ‘ਚ 8 ਸੀਟਾਂ ਤੇ ਅੱਗੇ ਚੱਲ ਰਹੀ ਹੈ। ਉੱਥੇ ਹੀ ਰੁਝਾਣਾ ਅਨੁਸਾਰ ਅਕਾਲੀ ਭਾਜਪਾ 4 ਸੀਟਾਂ ਤੇ ਅੱਗੇ ਚੱਲ ਰਹੀ ਹੈ। ਜਦਕਿ ਆਪ ਇਕ ਸੀਟ ਤੇ ਅੱਗੇ ਚੱਲ ਰਹੀ ਹੈ। ਆਊ ਤੁਹਾਨੂੰ ਦੱਸਦੇ ਹਾਂ ਕਿਹੜੇ ਪਾਰਟੀ ਦੇ ਉਮੀਦਵਾਰ ਕਿਹਨਾ ਲੀਡ ਕਰ ਰਹੇ ਹਨ।

https://www.facebook.com/LivingIndiaNewschannel/videos/2250833151672435/

  • ਪਟਿਆਲਾ ‘ਚ ਕਾਂਗਰਸ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ 81766 ਵੋਟਾਂ ਤੋਂ ਅਕਾਲੀ ਦਲ ਦੇ ਉਮੀਵਾਦਾਰ ਸੁਰਜੀਤ ਸਿੰਘ ਰਖੜਾ ਤੋਂ ਅੱਗੇ ਚੱਲ ਰਹੇ ਹਨ
  • ਸੰਗਰੂਰ ‘ਚ ਆਪ ਉਮੀਦਵਾਰ ਭਗਵੰਤ ਮਾਨ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਤੋਂ 48385 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਖਡੂਰ ਸਾਹਿਬ ਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਾਗੀਰ ਕੌਰ 85902 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਬਠਿੰਡਾ ਚ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 9848 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਫਤਿਹਗੜ੍ਹ ਸਾਹਿਬ ‘ਚ ਕਾਂਗਰਸ ਉਮੀਦਵਾਰ ਅਮਰ ਸਿੰਘ ਅਕਾਲੀ ਦਲ ਦਰਬਾਰਾ ਸਿੰਘ ਗੁਰੂ ਤੋਂ 36343 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਹੁਸ਼ਿਆਰਪੁਰ ਚ ਬੀਜੇਪੀ ਉਮੀਦਵਾਰ ਸੋਮ ਪ੍ਰਕਾਸ਼ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਤੋਂ 21349 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਫਿਰਜ਼ੋਪੁਰ ਚ ਅਕਾਲੀ ਦਲ ਦੇ ਪ੍ਰਧਾਨ ਤੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਕਾਂਗਰਸ ਪਾਰਟੀ ਦੇ ਸ਼ੇਰ ਸਿੰਘ ਘੁਬਾਇਆ ਤੋਂ 96183 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਸ਼੍ਰੀ ਆਨੰਦਪੁਰ ਸਾਹਿਬ ਚ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਅਕਾਲੀ ਦਲ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੋਂ 21710 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਫਰੀਦਕੋਟ ਚ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ ਦਲ ਦੇ ਗੁਲਜਾਰ ਸਿੰਘ ਰਣਿਕੇ ਤੋਂ 37595 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਅੰਮ੍ਰਿਤਸਰ ਚ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ  ਬੀਜੇਪੀ ਉਮੀਦਵਾਰ ਹਰਦੀਪ ਸਿੰਘ ਪੂਰੀ ਤੋਂ 43922 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਗੁਰਦਾਸਪੁਰ ਚ ਬੀਜੇਪੀ ਉਮੀਦਵਾਰ ਸਨੀ ਦਿਓਲ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਤੋਂ 52154 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਜਲੰਧਰ ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਚੌਧਰੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਅਟਵਾਲ 8644 ਵੋਟਾਂ ਤੋਂ ਅੱਗੇ ਚੱਲ ਰਹੇ ਹਨ
  • ਲੁਧਿਆਣਾ ‘ਚ ਕਾਂਗਰਸ ਦੇ ਰਵਨੀਤ ਬਿੱਟੂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਤੋਂ 43103 ਵੋਟਾਂ ਤੋਂ ਅੱਗੇ ਚੱਲ ਰਹੇ ਹਨ

 

Leave a Reply

Your email address will not be published. Required fields are marked *