ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ‘ਚ ਬੀਜੇਪੀ- ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੇ ਜਿੱਤ ਹਾਸਿਲ ਕਰ ਲਈ ਹੈ।
ਦੱਸਣਯੋਗ ਗੱਲ਼ ਹੈ ਕਿ ਬੀਜੇਪੀ ਉਮੀਦਵਾਰ ਸੋਮ ਪ੍ਰਕਾਸ਼ ਨੇ ਕਾਂਗਰਸ ਉਮੀਦਵਾਰ ਰਾਜਕੁਮਾਰ ਚੱਬੇਵਾਲ ਨੂੰ ਹਰਾਇਆ ਹੈ। ਬੀਜੇਪੀ ਉਮੀਦਵਾਰ ਸੋਮ ਪ੍ਰਕਾਸ਼ ਫਗਵਾੜਾ ਤੋਂ ਵਿਧਾਇਕ ਹਨ।

