ਸੰਗਰੂਰ ‘ਚ ਜਿੱਤ ਹਾਸਿਲ ਕਰ ਭਗਵੰਤ ਮਾਨ ਨੇ AAP ਦੀ ਬਚਾਈ ਇੱਜਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਸੀਟ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਹਾਸਿਲ ਕਰ ਲਈ ਹੈ। ਦਸ ਦਈਏ ਕਿ ਭਗਵੰਤ ਮਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਸੀਟ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਹਾਸਿਲ ਕਰ ਲਈ ਹੈ।

 Bhagwant Mann

ਦਸ ਦਈਏ ਕਿ ਭਗਵੰਤ ਮਾਨ ਨੇ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਹੈ।

 

Leave a Reply

Your email address will not be published. Required fields are marked *