ਫਿਰੋਜ਼ਪੁਰ ‘ਚ ਸੁਖਬੀਰ ਬਾਦਲ ਨੇ ਗੱਡੇ ਜਿੱਤ ਦੇ ਝੰਡੇ, ਵਿਰੋਧੀਆਂ ਨੂੰ ਮਾਤ ਦੇ ਕੇ ਰਚਿਆ ਇਤਿਹਾਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਭ ਤੋਂ ਹੌਟ ਮੰਨੀ ਜਾ ਰਹੀ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਭ ਤੋਂ ਹੌਟ ਮੰਨੀ ਜਾ ਰਹੀ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਜਿੱਤ ਹਾਸਲ ਕਰ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧੀਆਂ ਨੂੰ ਮਾਤ ਦੇ ਕੇ ਇਤਿਹਾਸ ਰਚ ਦਿੱਤਾ ਹੈ। ਜਿੱਤ ਦਾ ਪਤਾ ਚਲਦਿਆਂ ਹੀ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ 631100 ਵੋਟਾਂ ਪਈਆਂ, ਉਥੇ ਹੀ ਦੂਸਰੇ ਨੰਬਰ ‘ਤੇ ਕਾਂਗਰਸ ਦੇ ਉਮੀਦਵਾਰ ਡਾ ਸ਼ੇਰ ਸਿੰਘ ਘੁਬਾਇਆ ਰਹੇ, ਜਿਨ੍ਹਾਂ ਨੂੰ 432964 ਵੋਟਾਂ ਹਾਸਲ ਹੋਈਆਂ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਸੀਟ ਕਾਫੀ ਹੌਟ ਮੰਨੀ ਜਾ ਰਹੀ ਸੀ, ਇਥੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੇ ਵਿਚਾਲੇ ਸਖ਼ਤ ਮੁਕਾਬਲਾ ਸੀ।ਉਥੇ ਹੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਵੀ ਕਿਸਮਤ ਅਜਮਾ ਰਹੇ ਸਨ |

Watch Video

 

 

 

Leave a Reply

Your email address will not be published. Required fields are marked *