ਰਜਿੰਦਰਾ ਹਸਪਤਾਲ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਸਰਕਾਰੀ ਰਜਿੰਦਰਾ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਸਰਕਾਰੀ ਰਜਿੰਦਰਾ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਸਪਤਾਲ ਦਾ ਜਦੋ ਕਰਮਚਾਰੀ ਗੁਸਲਖਾਨੇ ‘ਚ ਪਹੁੰਚਿਆਂ ਤਾਂ ਉੱਥੇ ਉਸਨੇ ਦੇਖਿਆ ਕਿ ਇਕ ਨੌਜਵਾਨ ਨੇ ਖੁਦ ਨੂੰ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।

youth

ਇਸ ਮਾਮਲੇ ਦੀ ਜਾਣਕਾਰੀ ਤੁਰੰਤ ਹੀ ਪੁਲਿਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਲਵਦੀਪ ਸਿੰਘ ਹੈ। ਜੋ ਕਿ 24 ਸਾਲਾਂ ਦਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *