ਖਾਲਿਸਤਾਨ ਸਮਰਥਕ ਕਾਬੂ, ਖਾਲਿਸਤਾਨ ਕਮਾਂਡੋ ਫੋਰਸ ਨਾਲ ਸਬੰਧਿਤ ਹੈ ਮੁਲਜ਼ਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਤੇ ਕਮਿਸ਼ਨਰੇਟ ਪੁਲਸ ਨੇ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ) ਦੇ ਇਕ ਲੋੜੀਂਦੇ ਕੱਟੜਪੰਥੀ ਨੂੰ ਗ੍ਰਿਫਤਾਰ ਕੀਤਾ ਹੈ | ਫੜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਤੇ ਕਮਿਸ਼ਨਰੇਟ ਪੁਲਸ ਨੇ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ) ਦੇ ਇਕ ਲੋੜੀਂਦੇ ਕੱਟੜਪੰਥੀ ਨੂੰ ਗ੍ਰਿਫਤਾਰ ਕੀਤਾ ਹੈ | ਫੜੇ ਗਏ ਖਾਲਿਸਤਾਨੀ ਸਮਰਥਕ ਦੀ ਪਛਾਣ ਕੁਲਵੰਤ ਸਿੰਘ ਉਰਫ ਕੰਤਾ ਵਲੈਤੀਆਂ ਵੱਜੋਂ ਹੋਈ ਹੈ | ਜੋ ਜਗਰਾਓਂ ਦਾ ਰਹਿਣ ਵਾਲਾ ਹੈ | ਪੁਲਿਸ ਨੇ ਇਸ ਨੂੰ ਇਕ ਖੁਫੀਆ ਇਨਪੁੱਟ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ |

amritsar khalistani

ਇਹ ਮੁਲਜ਼ਮ ਤੇ 15 ਤੋਂ ਵੱਧ ਮਾਮਲੇ ਦਰਜ ਨੇ | ਸਾਲ 1988-89 ‘ਚ ਉਹ ਇੰਗਲੈਂਡ ਚਲਿਆ ਗਿਆ ਸੀ ਤੇ ਸਾਲ 2011 ਵਿੱਚ ਭਾਰਤ ਵਾਪਸ ਆ ਗਿਆ। ਏਆਈਜੀ ਨੇ ਕਿਹਾ ਕਿ ਹੋਰ ਪੁੱਛਗਿੱਛ ਲਈ ਪੁਲਿਸ ਟੀਮ ਵਲੋਂ ਕੁਲਵੰਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਉਸ ਦੀਆਂ ਮੌਜੂਦਾ ਗਤੀਵਿਧੀਆਂ ਦੀ ਜਾਂਚ ਕੀਤੀ ਜਾਵੇਗੀ |

 

Leave a Reply

Your email address will not be published. Required fields are marked *