ਜਲੰਧਰ ‘ਚ ਘਰ ਦੇ ਬਾਹਰ ਖੜੇ ਨੌਜਵਾਨ ਤੇ ਨਕਾਬਪੋਸ਼ਾਂ ਨੇ ਕੀਤੀ ਫਾਇਰਿੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਦਮਾਸ਼ਾਂ ਨੇ ਘਰ ਦੇ ਬਾਹਰ ਖੜੇ ਨੌਜਵਾਨ ਤੇ ਗੋਲੀਆਂ ਦੇ ਹਮਲਾ ਕਰ ਦਿੱਤਾ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਦਮਾਸ਼ਾਂ ਨੇ ਘਰ ਦੇ ਬਾਹਰ ਖੜੇ ਨੌਜਵਾਨ ਤੇ ਗੋਲੀਆਂ ਦੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਨੌਜਵਾਨ ਐਕਟਿਵਾ ਤੇ ਸਵਾਰ ਹੋਕੇ ਆਏ ਤੇ ਉਹਨਾਂ ਨੇ ਘਰ ਦੇ ਬਾਹਰ ਖੜੇ ਨੌਜਵਾਨ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ।

injured  ਦੱਸਿਆ ਜਾ ਰਿਹਾ ਹੈ ਕਿ  ਘਰ ਦੇ ਬਾਹਰ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਖੜਾ ਹੋਇਆ ਸੀ ਜਦੋ ਉਸਦੇ ਦੋਸਤ ਉੱਥੋਂ ਗਏ ਤਾਂ ਦੋ ਨਕਾਬਪੋਸ਼ ਐਕਟਿਵਾ ਸਵਾਰ ਨੌਜਵਾਨਾਂ ਨੇ ਨੌਜਵਾਨ ਤੇ ਹਮਲਾ ਕਰ ਦਿੱਤਾ।

youth

ਜਿਸ ਕਾਰਨ ਨੌਜਵਾਨ ਗੰਭੀਰ ਜਖਮੀ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *