ਪਠਾਨਕੋਟ ‘ਚ ਪੁਲਿਸ ਨੇ ਦੋ ਮਹਿਲਾਵਾਂ ਨੂੰ ਸ਼ਰਾਬ ਸਮੇਤ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਪੈਂਦੇ ਹਲਕਾ ਸੁਜਾਨਪੁਰ ਦੇ ਥਾਣਾ ਸ਼ਾਹਪੁਰ ਕੰਡੀ ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦਸ ਦਈਏ ਕਿ ਪੁਲਿਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਪੈਂਦੇ ਹਲਕਾ ਸੁਜਾਨਪੁਰ ਦੇ ਥਾਣਾ ਸ਼ਾਹਪੁਰ ਕੰਡੀ ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦਸ ਦਈਏ ਕਿ ਪੁਲਿਸ ਨੇ ਦੋ ਮਹਿਲਾਵਾਂ ਨੂੰ ਭਾਰੀ ਸ਼ਰਾਬ ਸਮੇਤ ਕਾਬੂ ਕੀਤਾ ਹੈ।

2 women   2 women

ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤੀ ਗਈਆਂ ਮਹਿਲਾਵਾਂ ਤੇ ਪਹਿਲਾ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *