ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ 12ਵੀਂ ਜਮਾਤ ਦੀ ਟਾਪਰ ਨੂੰ ਕੁਚਲਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਚ ਇਕ ਟਰੈਕਟਰ ਟਰਾਲੀ ਨੇ ਐਕਟਿਵਾ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ਤੇ ਹੀ ਐਕਟਿਵਾ ਸਵਾਰ ਕੁੜੀ ਦੀ ਮੌਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਚ ਇਕ ਟਰੈਕਟਰ ਟਰਾਲੀ ਨੇ ਐਕਟਿਵਾ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ਤੇ ਹੀ ਐਕਟਿਵਾ ਸਵਾਰ ਕੁੜੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਇੱਟਾਂ ਦੇ ਨਾਲ ਭਰੀ ਹੋਈ ਤੇਜ ਰਫਤਾਰ ਟਰੈਕਟਰ-ਟਰਾਲੀ ਦੀ ਐਕਟਿਵਾ ਨਾਲ ਟੱਕਰ ਹੋ ਗਈ

Accident

ਜਿਸ ਕਾਰਨ ਐਕਟਿਵਾ ਸਵਾਰ ਵਿਦਿਆਰਥਣ ਦੀ ਮੌਕੇ ਤੇ ਹੀ ਮਤੌ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥਣ ਦੀ ਪਹਿਚਾਣ ਮਨਵੀਰ ਕੌਰ ਦੇ ਨਾਂ ਵੱਜੋਂ ਹੋਈ ਹੈ। ਮਨਵੀਰ ਕੌਰ 12 ਵੀ ਜਮਾਤ ਚ ਦੂਜਾ ਸਥਾਨ ਹਾਸਿਲ ਕੀਤਾ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *