ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਦੇ ਨਿਸ਼ਾਨਾ ਸਾਧਦੇ ਕਿਹਾ ਹੈ ਕਿ ਕਾਂਗਰਸ ਦਾ ਮਿਸ਼ਨ 13 ਫੇਲ੍ਹ ਹੋ ਗਿਆ | ਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ | ਇਸ ਦੇ ਨਾਲ ਉਹਨਾਂ ਸਿੱਧੂ ਮਾਮਲੇ ਤੇ ਬੋਲਦੇ ਕਿਹਾ ਕਿ ਕੈਪਟਨ ਡਫਾਲਟਰ ਲੋਕਾਂ ਦਾ ਸਾਥ ਦੇ ਰਿਹਾ ਹੈ |
Watch Video
