ਪਟਿਆਲਾ ਤੋਂ ਲਾਪਤਾ ਹੋਈ ਕੁੜੀ ਦੀ ਮਿਲੀ ਲਾਸ਼, ਹਰਿਆਣਾ ਤੋਂ ਮਿਲੀ ਲਾਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਬਖਸ਼ੀਵਾਲਾ ਦੀ ਰਹਿਣ ਵਾਲੀ ਅਮਨਦੀਪ ਕੌਰ 15 ਮਈ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਕੱਲ੍ਹ ਹਰਿਆਣਾ ਤੋਂ ਬਰਾਮਦ ਹੋਈ | ਪਰਿਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਬਖਸ਼ੀਵਾਲਾ ਦੀ ਰਹਿਣ ਵਾਲੀ ਅਮਨਦੀਪ ਕੌਰ 15 ਮਈ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਕੱਲ੍ਹ ਹਰਿਆਣਾ ਤੋਂ ਬਰਾਮਦ ਹੋਈ | ਪਰਿਵਾਰ ਨੇ ਉਸ ਦੇ ਕਤਲ ਹੋਣ ਦਾ ਦੋਸ਼ ਲਗਾਉਂਦੇ ਹੋਏ ਪੁਲਸ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ | 

ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਲੜਕੀ 15 ਮਈ ਤੋਂ ਲਾਪਤਾ ਸੀ | ਉਨ੍ਹਾਂ ਦੀ ਲੜਕੀ ਦੀ ਲਾਸ਼ ਹਰਿਆਣਾ ਤੋਂ ਬਰਾਮਦ ਹੋਈ ਹੈ | ਜਿਸ ਤੋਂ ਬਾਅਦ ਦੋਸ਼ੀਆਂ ‘ਤੇ ਉਨ੍ਹਾਂ ਨੇ ਸਰਕਾਰ ਅਤੇ ਪੁਲਸ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Watch Video

https://youtu.be/hgGmj0cwJFA

Leave a Reply

Your email address will not be published. Required fields are marked *