ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ 2 ਨੌਜਵਾਨਾਂ ਤੋਂ ਗ੍ਰੇਨੇਡ ਬਰਾਮਦ
ਦੋਵੇਂ ਨੌਜਵਾਨ ਫ਼ਰਾਰ ਹੋਣ ‘ਚ ਕਾਮਯਾਬ ਰਹੇ
ਨਾਕੇਬੰਦੀ ਦੌਰਾਨ ਰੋਕ ਕੇ ਪੁਲਿਸ ਨੇ ਲਈ ਸੀ ਤਲਾਸ਼ੀ
ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ
ਫਿਲਹਾਲ ਕੁਝ ਵੀ ਕਹਿਣ ਤੋਂ ਬਚ ਰਹੀ ਹੈ ਪੁਲਿਸ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ 2 ਨੌਜਵਾਨਾਂ ਤੋਂ ਗ੍ਰੇਨੇਡ ਬਰਾਮਦ ਦੋਵੇਂ ਨੌਜਵਾਨ ਫ਼ਰਾਰ ਹੋਣ ‘ਚ ਕਾਮਯਾਬ ਰਹੇ ਨਾਕੇਬੰਦੀ ਦੌਰਾਨ ਰੋਕ ਕੇ ਪੁਲਿਸ ਨੇ…