ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਚ ਪਹੁੰਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਜਲਦ ਹੀ 100 ਨਵੇਂ ਪੈਟਰੋਲ ਪੰਪ ਖੋਲ੍ਹੇ ਜਾਣਗੇ |
ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਤੇ ਬੋਲਦਿਆ ਕਿਹਾ ਕਿ ਜਾਖੜ ਨੂੰ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਚ ਕਾਂਗਰਸ ਦਾ ਪ੍ਰਦਰਸ਼ਨ ਵਧੀਆ |
Watch Video
