ਜਲੰਧਰ ‘ਚ ਮਨਿਆਰੀ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਸਮਾਨ ਸੜ੍ਹ ਕੇ ਸੁਆਹ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਸ਼ਹਿਰ ਦੇ ਅਟਾਰੀ ਬਜਾਰਾ ਵੋਰਡ ਵਾਲਾ ਚੌਂਕ ਤੇ ਇਕ ਦੁਕਾਨ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਸ਼ਹਿਰ ਦੇ ਅਟਾਰੀ ਬਜਾਰਾ ਵੋਰਡ ਵਾਲਾ ਚੌਂਕ ਤੇ ਇਕ ਦੁਕਾਨ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Fire  ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਇਕ ਮਨਿਆਰੀ ਦੀ ਦੁਕਾਨ ਚ ਭਿਆਨਕ ਅੱਗ ਲੱਗ ਗਈ  ਜਿਸ ਕਾਰਨ ਦੁਕਾਨ ਦਾ ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।

Fire

ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *