ਪੰਜਾਬ ‘ਚ ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ ਪਰ…..

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਤਾਪਮਾਨ ਦੇ ਵਧਣ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋ ਗਿਆ ਸੀ। ਪਰ ਲੋਕਾਂ ਨੂੰ ਹੁਣ ਗਰਮੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਤਾਪਮਾਨ ਦੇ ਵਧਣ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋ ਗਿਆ ਸੀ। ਪਰ ਲੋਕਾਂ ਨੂੰ ਹੁਣ ਗਰਮੀ ਤੋਂ ਨਿਜਾਤ ਮਿਲ ਗਈ ਹੈ।

Weather

ਦਸ ਦਈਏ ਕਿ ਪੰਜਾਬ ਚ ਬੀਤੇ ਦਿਨ ਭਾਰੀ ਬਾਰਿਸ਼ ਦੇ ਨਾਲ ਨਾਲ ਤੇਜ਼ ਹਵਾਵਾ ਚੱਲੀਆਂ ਹਨ ਜਿਸ ਕਾਰਨ ਉਹਨਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ।

weather ਪਰ ਮੌਸਮ ਦੇ ਬਦਲੇ ਮਿਜ਼ਾਜ ਦੇ ਕਾਰਨ ਪੰਜਾਬ ਦੇ ਕਈ ਇਲਾਕਿਆਂ ਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸਣਯੋਗ ਗੱਲ ਹੈ ਕਿ ਪੰਜਾਬ ਚ ਕਈ ਥਾਵਾਂ ਚ ਤੇਜ ਤੂਫਾਨ ਆਇਆ ਜਿਸ ਕਾਰਨ ਬੱਤੀ ਵੀ ਗੁੱਲ ਹੋ ਗਈ।

weather

ਇਸ ਤੋਂ ਇਲਾਵਾ ਮੌਸਮ ਦੇ ਠੰਡਾ ਹੋਣ ਦੇ ਨਾਲ ਹੀ ਉਹਨਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜਿਕਰ-ਏ-ਖਾਸ ਹੈ ਕਿ ਪੰਜਾਬ ‘ਚ ਪਿਛਲੇ ਕਾਫੀ ਸਮੇਂ ਤੋਂ ਗਰਮ ਲੂ ਚੱਲ ਰਹੀ ਸੀ ਜਿਸ ਕਾਰਨ ਲੋਕਾਂ ਦਾ ਘੱਰੋਂ ਬਾਹਰ ਨਿਕਲਣਾ ਨਾਂ ਦੇ ਬਰਾਬਰ ਹੋ ਗਿਆ ਸੀ। ਪਰ ਇਸ ਤੂਫਾਨ ਨੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ।

 

Leave a Reply

Your email address will not be published. Required fields are marked *