ਹਮੇਸ਼ਾ SIT ਦਾ ਹਿੱਸਾ ਰਹੇ ਕੁੰਵਰ ਵਿਜੇ ਪ੍ਰਤਾਪ- ਸੁਖਜਿੰਦਰ ਸਿੰਘ ਰੰਧਾਵਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੁੰਵਰ ਵਿਜੇ ਪ੍ਰਤਾਪ ਮਾਮਲੇ ਚ  ਸਿਆਸਤ ਕਾਫੀ ਭੱਖਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਇਸ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੁੰਵਰ ਵਿਜੇ ਪ੍ਰਤਾਪ ਮਾਮਲੇ ਚ  ਸਿਆਸਤ ਕਾਫੀ ਭੱਖਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਇਸ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਚੋਣ ਕਮੀਸ਼ਨ ਨਾਲ ਮੁਲਾਕਾਤ ਨਾਲ ਹੀ ਉਹਨਾਂ ਨੇ ਇਸ ਮਾਮਲੇ ਚ ਕਾਂਗਰਸ ਸਰਕਾਰ ਦੇ ਖਿਲਾਫ ਪੱਤਰ ਸੌਪਿਆਂ ਹੈ।

sukhjinder singh randhawa

ਉੱਥੇ ਹੀ ਦੂਜੇ ਪਾਸੇ  ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਿਵਾਦਿਤ ਬਿਆਨ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਕਦੇ  ਵੀ SIT ਤੋਂ ਬਾਹਰ ਨਹੀਂ ਗਏ ਸੀ। ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿਆਸਤ ਹੋਰ ਵੀ ਜਿਆਦਾ ਗਰਮਾ ਸਕਦੀ ਹੈ।

Leave a Reply

Your email address will not be published. Required fields are marked *