ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਟੀ-ਸ਼ਰਟਾ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਸ ਭਿਆਨਕ ਅੱਗ ਦੇ ਕਾਰਨ ਕਾਫੀ ਨੁਕਸਾਨ ਹੋਇਆ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਟੀ-ਸ਼ਰਟਾ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਸ ਭਿਆਨਕ ਅੱਗ ਦੇ ਕਾਰਨ ਕਾਫੀ ਨੁਕਸਾਨ ਹੋਇਆ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਦਿਨ ਦੇਰ ਸ਼ਾਮ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਫੈਕਟਰੀ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।

Fire  ਦੱਸਿਆ ਜਾ ਰਿਹਾ ਹੈ ਕਿ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਅੱਗ ਨੂੰ ਬੁਝਾਉਣ ਲਈ ਕਰੀਬ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਇਸਤੇਮਾਲ ਕੀਤਾ ਗਿਆ ਜਿਹਨਾਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਇਸ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Fire

ਉੱਥੇ ਹੀ ਇਸ ਮਾਮਲੇ ਤੇ ਫੈਕਟਰੀ ਮਾਲਿਕ ਦਾ ਕਹਿਣਾ ਹੈ ਕਿ ਉਸਦੀ ਫੈਕਟਰੀ ਚ ਸ਼ਰਟਾਂ ਬਣਾਇਆਂ ਜਾਂਦੀਆਂ ਹਨ। ਇਸ ਭਿਆਨਕ ਦੇ ਅੱਗ ਦੇ ਕਾਰਨ ਕਰੀਬ ਉਸਦਾ ਕਰੋੜਾਂ ਦਾ ਨੁਕਸਾਨ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *