ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਚ ਈਦ ਦੇ ਤਿਉਹਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
Greetings and warm wishes to everyone on #EidUlFitr! May this auspicious day bring joy, peace & happiness into our lives. #EidMubarak pic.twitter.com/qJQvSHjGix
— Capt.Amarinder Singh (@capt_amarinder) June 5, 2019
ਇਸੇ ਮੌਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ ਉਲ ਫਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਤੇ ਇਸ ਤਿਉਹਾਰ ਨੂੰ ਸਦਭਾਵਨਾ ਤੇ ਆਪਸੀ ਮੇਲ ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ।
Have a blessed Id-ul-Fitr. pic.twitter.com/71R9GMW3Tf
— Narendra Modi (@narendramodi) June 5, 2019
सभी देशवासियों, खास तौर से देश और विदेश के हमारे मुस्लिम भाइयों और बहनों, को ईद मुबारक। रमज़ान के महीने के समापन का यह त्योहार परोपकार और भाईचारे की भावना में हमारे विश्वास को मजबूत बनाता है। यह शुभ दिन हम सब के परिवारों में खुशियां, शांति और समृद्धि लाए — राष्ट्रपति कोविन्द
— President of India (@rashtrapatibhvn) June 5, 2019
ਨਾਲ ਹੀ ਉਹਨਾਂ ਨੇ ਆਪਣੇ ਟਵੀਟ ‘ਚ ਇਹ ਵੀ ਕਿਹਾ ਕਿ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜਿਸ ਕਾਰਨ ਇਹ ਸਾਰੀਆਂ ਲਈ ਆਦਰਸ਼ ਹੈ।
ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਈਦ ਦੀ ਵਧਾਈਆਂ ਦਿੱਤੀ। ਦੱਸਣਯੋਗ ਗੱਲ ਹੈ ਕਿ ਲੋਕ ਇਸ ਤਿਉਹਾਰ ਦੇ ਮੌਕੇ ਮਸਜਿਦ ਚ ਨਮਾਜ ਅਦਾ ਕਰ ਇਕ ਦੂਜੇ ਨੂੰ ਈਦ ਦੀ ਵਧਾਈ ਦੇ ਰਹੇ ਹਨ।


