SGPC ਪ੍ਰਧਾਨ ਨੇ ਸ਼੍ਰੀ ਅਕਾਲ ਤਖਤ ਸਾਹਿਬ ਹੋਈ ਹੁਲੱੜਬਾਜ਼ੀ ਦੀ ਕੀਤੀ ਨਿੰਦਾ ਤੇ ਕਿਹਾ..

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪਰੇਸ਼ਨ ਬਲੂ ਸਟਾਰ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਹੁਲੱੜਬਾਜ਼ੀ ਦੀ ਨਿੰਦਾ ਕੀਤੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪਰੇਸ਼ਨ ਬਲੂ ਸਟਾਰ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਹੁਲੱੜਬਾਜ਼ੀ ਦੀ ਨਿੰਦਾ ਕੀਤੀ ਹੈ।

gobind singh longowal  ਜਿਸ ਤੇ ਉਹਨਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਹ ਦਿਹਾੜਾ ਗੰਭੀਰਤਾ ਤੇ ਸ਼ਾਂਤੀਪੂਰਵਕ ਤਰੀਕੇ ਨਾਲ ਮਨਾਇਆ ਜਾਵੇ।

operation blue star

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੋ ਖਜਾਨਾ ਉਸ ਵੇਲੇ ਦੀ ਸਰਕਾਰ ਨੇ ਲਿਆ ਸੀ ਉਹ ਵਾਪਿਸ ਕੀਤਾ ਜਾਵੇ। ਇਸ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਮੁਆਫ਼ੀ ਨਾਮਾ ਪ੍ਰਸਤਾਵ ਪਾਸ ਕਰਵਾਇਆ ਜਾਵੇ।

 

 

Leave a Reply

Your email address will not be published. Required fields are marked *