ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ‘ਚ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਕ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼਼ਮ ਦੀ ਪਛਾਣ ਹਰਚਰਨ ਸਿੰਘ ਵੱਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਹਰਚਰਨ ਲੰਬੇ ਸਮੇਂ ਤੋਂ ਖਾਲਿਸਥਾਨ ਦਾ ਪ੍ਰਚਾਰ ਕਰ ਰਿਹਾ ਸੀ। ਦੂਜੇ ਪਾਸੇ ਪੁਲਿਸ ਨੂੰ ਬੱਬਰ ਖਾਲਸਾ ਦੇ ਸਮਰਥਕ ਦੇ ਫੋਨ ਚੋਣ ਕਈ ਸ਼ੱਕੀ ਨੰਬਰ ਬਰਾਮਦ ਹੋਏ ਜਿਹਨਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

