ਸਾਕਾ ਨੀਲਾ ਤਾਰਾ ਮੌਕੇ ਇਸ ਤਰ੍ਹਾਂ ਦਾ ਰਿਹਾ ਅੰਮ੍ਰਿਤਸਰ ਦੇ ਬਜ਼ਾਰਾਂ ਦਾ ਹਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਸਾਕਾ ਨੀਲਾ ਤਾਰਾ ਦੀ 35 ਵੀਂ ਬਰਸੀ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਰੀ ਗਿਣਤੀ ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਸਾਕਾ ਨੀਲਾ ਤਾਰਾ ਦੀ 35 ਵੀਂ ਬਰਸੀ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਰੀ ਗਿਣਤੀ ਚ ਸਿੱਖ ਸੰਗਤਾਂ ਪਹੁੰਚੀਆਂ। ਉੱਥੇ ਇਸ ਬਰਸੀ ਦੇ ਮੌਕੇ ਅੰਮ੍ਰਿਤਸਰ ਦੇ ਜਿਆਦਾਤਰ ਬਜਾਰ ਬੰਦ ਰਹੇ। ਨਾਲ ਹੀ ਇਸ ਬੰਦ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ।

Amritsar Market  ਇਸ ਤੋਂ ਇਲਾਵਾ ਸਾਕਾ ਨੀਲਾ ਤਾਰਾ ਦੀ ਬਰਸੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ।

Amritsar Market

ਉਹਨਾਂ ਨੇ ਕਿਹਾ ਕਿ ਦਰਬਾਰ ਸਾਹਿਬ ਤੇ ਹੋਏ ਹਮਲੇ ਦਾ ਦਰਦ ਅੱਜ ਵੀ ਉਹਨਾਂ ਦੇ ਦਿਲ ਚ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਫੌਜ ਵੱਲੋਂ ਲੁੱਟਿਆ ਗਿਆ ਖਜਾਨਾ ਵਾਪਸ ਨਹੀਂ ਕੀਤਾ ਗਿਆ ਹੈ। ਜਿਸਦਾ ਸੱਚ ਭਾਰਤ ਸਰਕਾਰ ਜਨਤਕ ਕਰੇ।

Leave a Reply

Your email address will not be published. Required fields are marked *