ਸ੍ਰੀ ਅਨੰਦਪੁਰ ਸਾਹਿਬ ‘ਚ 10 ਗੈਸ ਸਿਲੰਡਰਾਂ ਦੇ ਫੱਟਣ ਕਾਰਨ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਅਨੰਦਪੁਰ ਸਾਹਿਬ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਬਣੀ ਕੱਚੀਆਂ ਫੜ੍ਹੀਆਂ ਵਾਲੀਆਂ ਦੁਕਾਨਾਂ ਵਾਲੀ ਮਾਰਕਿਟ ਨੂੰ ਭਿਆਨਕ ਅੱਗ ਨੇ ਆਪਣੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਅਨੰਦਪੁਰ ਸਾਹਿਬ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਬਣੀ ਕੱਚੀਆਂ ਫੜ੍ਹੀਆਂ ਵਾਲੀਆਂ ਦੁਕਾਨਾਂ ਵਾਲੀ ਮਾਰਕਿਟ ਨੂੰ ਭਿਆਨਕ ਅੱਗ ਨੇ ਆਪਣੀ ਚਪੇਟ ਚ ਲੈ ਲਿਆ।

Fire Fire     ਮਿਲੀ ਜਾਣਕਾਰੀ ਦੇ ਅਨੁਸਾਰ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕੁਝ ਹੀ ਮਿੰਟਾ ਚ ਅੱਗ ਨੇ 50 ਤੋਂ 70 ਦੁਕਾਨਾਂ ਨੂੰ ਆਪਣੀ ਚਪੇਟ ਚ ਲੈ ਲਿਆ। ਜਿਸ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋਇਆ।

Fire

Fire

ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਅੱਗ ਨੇ ਦੁਕਾਨਾਂ ਦੇ ਨਾਲ ਨਾਲ ਪਾਰਕਿੰਗ ਚ ਖੜੇ ਵਾਹਨਾਂ ਨੂੰ ਵੀ ਆਪਣੀ ਚਪੇਟ ਚ ਲੈ ਲਿਆ। ਦਸ ਦਈਏ ਕਿ ਪਾਰਕਿੰਗ ਚ ਖੜੇ ਦੋ ਟਿੱਪਰ ਤੇ ਤਕਰੀਬਨ 4 ਤੋਂ 6 ਕਾਰਾਂ ਨੂੰ ਅੱਗ ਨੇ ਸੁਆਹ ਕਰ ਦਿੱਤਾ।

Fire

Fire

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਮਾਰਕਿਟ ਚ ਪ੍ਰਸ਼ਾਦ ਖਿਡੌਣੇ ਆਦਿ ਚੀਜਾਂ ਬਣਾਇਆ ਜਾਂਦਾ ਹੈ ਇੱਥੇ ਕਰੀਬ 10 ਸਿਲੰਡਰ ਫੱਟ ਗਏ ਜਿਸ ਕਾਰਨ ਇਹਨੀ ਜਿਆਦਾ ਭਿਆਨਕ ਅੱਗ ਲੱਗ ਗਈ।

Fire

ਉੱਥੇ ਹੀ ਇਕ ਘਟਨਾ ਤੋਂ ਬਾਅਦ ਕਰੀਬ ਘੰਟਾ ਦੇਰੀ ਦੇ ਨਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਿਆਂ ਜਿਸ ਕਾਰਨ ਕਾਫੀ ਨੁਕਸਾਨ ਹੋਇਆ। ਫਿਲਹਾਲ ਕਾਫੀ ਮੁਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

Leave a Reply

Your email address will not be published. Required fields are marked *