ਚੋਣਾਂ ਤੋਂ ਬਾਅਦ ਸਿੱਧੂ ਤੇ ਡਿੱਗੀ ਗਾਜ਼, ਕੈਪਟਨ ਨੇ ਖੋਹਿਆ ਸਿੱਧੂ ਦਾ ਮਹਿਕਮਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਮਹਿਕਮੇ ਨੂੰ ਵਾਪਿਸ ਲੈ ਲਿਆ ਗਿਆ ਹੈ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਮਹਿਕਮੇ ਨੂੰ ਵਾਪਿਸ ਲੈ ਲਿਆ ਗਿਆ ਹੈ। ਦਸ ਦਈਏ ਕਿ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਦਾ ਮਹਿਕਮਾ ਵਾਪਿਸ ਲੈ ਲਿਆ ਹੈ। ਇਹਨਾਂ ਹੀ ਨਹੀਂ ਸਿੱਧੂ ਤੋਂ ਸੈਰ ਸਪਾਟਾ ਵਿਭਾਗ ਵੀ ਵਾਪਸ ਲੈ ਲਿਆ ਗਿਆ ਹੈ। ਇਹਨਾਂ ਮਹਿਕਮੇ ਨੂੰ ਵਾਪਸ ਲੈਣ ਤੋਂ ਬਾਅਦ ਉਹਨਾਂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ ਹੈ।

navjot singh sidhu

ਦੱਸਣਯੋਗ ਗੱਲ ਹੈ ਕਿ ਲੋਕਸਭਾ ਚੋਣਾਂ ਤੋਂ ਬਾਅਦ ਪਹਿਲੀ ਪੰਜਾਬ ਕੈਬਨਿਟ ਮੀਟਿੰਗ ਹੋਈ ਸੀ ਪਰ ਇਸ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ ਸੀ।

CM captain amarinder singh

ਇਸ ਤੋਂ ਪਹਿਲਾ ਵੀ 30 ਮਈ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਬੁਲਾਈ ਗਈ ਜਿਸ ਚ ਵੀ ਸਿੱਧੂ ਸ਼ਾਮਲ ਨਹੀਂ ਹੋਏ ਸੀ। ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਮਿਸ਼ਨ 13 ਦੇ ਅਸਫਲ ਹੋਣ ਦਾ ਠੀਕਰਾ ਸਿੱਧੂ ਦੇ ਸਿਰ ਤੇ ਭੰਨਿਆ ਸੀ ਜਿਸ ਕਾਰਨ ਸਿੱਧੂ ਕੈਪਟਨ ਤੋਂ ਨਾਰਾਜ ਦੱਸੇ ਜਾ ਰਹੇ ਹਨ।

Leave a Reply

Your email address will not be published. Required fields are marked *