ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਮਨਾਇਆ ਜਾ ਰਿਹਾ ਸ਼ਹੀਦੀ ਦਿਹਾੜਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੰਜਾਬ ਸਮੇਤ ਪੂਰੇ ਦੇਸ਼ ‘ਚਮਨਾਇਆ ਜਾ ਰਿਹਾ | ਅੱਜ ਗੁਰੂ ਅਰਜਨ ਦੇਵ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੰਜਾਬ ਸਮੇਤ ਪੂਰੇ ਦੇਸ਼ ‘ਚਮਨਾਇਆ ਜਾ ਰਿਹਾ | ਅੱਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਮਨਾਇਆ ਜਾ ਰਿਹਾ ਐ |

ਜਿਸਨੂੰ ਲੈਕੇਸੰਗਤਾਂ ਵਲੋਂ ਥਾਂ–ਥਾਂ ਠੰਡੇ ਜਲ ਦੀਆਂ ਛਬੀਲਾਂ ਲਾਈਆਂ ਜਾ ਰਹੀਆਂ ਨੇ | ਉਸ ਕਹਿਰ ਭਰੇ ਦਿਨ ਨੂੰ ਸੰਗਤਾਂਅੱਖਾਂ ਤੇ ਦਿਲ ‘ਚ ਬੈਰਾਗ ਲੈਕੇ ਯਾਦ ਕਰਦੀਆਂ ਨੇ |

Watch Video

 

Leave a Reply

Your email address will not be published. Required fields are marked *