ਵਿਦੇਸ਼ ਤੋਂ ਘਰ ਵਾਪਿਸ ਆਉਂਦੇ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਏਅਰ ਇੰਡੀਆ ਚ ਉਡਾਨ ਚ ਪੰਜਾਬੀ ਮੂਲ ਦੇ ਵਿਅਕਤੀ ਨੂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਏਅਰ ਇੰਡੀਆ ਚ ਉਡਾਨ ਚ ਪੰਜਾਬੀ ਮੂਲ ਦੇ ਵਿਅਕਤੀ ਨੂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਅਮਰੀਕਾ ਤੋਂ ਭਾਰਤ ਆ ਰਿਹਾ ਸੀ ਕਿ ਅਚਾਨਕ ਹੀ ਉਸਨੂੰ ਉਡਾਨ ਦੌਰਾਨ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Punjabi man

ਉੱਥੇ ਹੀ ਮ੍ਰਿਤਕ ਦੀ ਪਹਿਚਾਣ ਪਿੰਡ ਲ਼ੱਖਣ ਕੇ ਪੱਡਾ ਦੇ ਪਪਿੰਦਰਪਾਲ ਸਿੰਘ ਖੱਡਾ ਵੱਜੋਂ ਹੋਈ ਹੈ। ਇਸ ਤੋਂ ਇਲਾਵਾ ਮ੍ਰਿਤਕ ਦੇ ਬੇਟੇ ਦਾ ਕਹਿਣਾ ਹੈ ਕਿ ਉਸਦੇ ਮਾਤਾ ਪਿਤਾ ਵਾਸ਼ਿੰਗਟਨ ਤੋਂ ਏਅਰ ਇੰਡੀਆ ਦੀ ਫਲਾਈਟ ਰਾਹੀ ਦਿੱਲੀ ਆ ਰਹੇ ਸੀ। ਉਹਨਾਂ ਨੂੰ ਉਡਾਨ ਵੇਲੇ ਬੇਚੈਨੀ ਹੋਈ ਤੇ ਉਹਨਾਂ ਦੀ ਛਾਤੀ ਚ ਦਰਦ ਉੱਠ ਪਿਆ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਫਿਲਹਾਲ ਉਹਨਾਂ ਦੀ ਮੌਤ ਦੇ ਕਾਰਨ ਘਰ ਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ।

Leave a Reply

Your email address will not be published. Required fields are marked *