ਫਾਰਚੂਨਰ ਗੱਡੀ ਤੇ ਬੱਸ ਵਿਚਕਾਰ ਭਿਆਨਕ ਟੱਕਰ, ਹਾਦਸੇ ‘ਚ 24 ਸਾਲਾ ਕਬੱਡੀ ਖਿਡਾਰੀ ਦੀ ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਟਕਪੁਰਾ ਰੋਡ ਤੇ ਬੱਸ ਤੇ ਫਾਰਚੂਨਰ ਗੱਡੀ ਦੀ ਭਿਆਨਕ ਟੱਕਰ ਵਿਚ 25 ਸਾਲਾ ਕਬੱਡੀ ਖਿਡਾਰੀ ਮੌਤ ਹੋ ਗਈ ਤੇ 4 ਗੰਭੀਰ ਰੂਪ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਟਕਪੁਰਾ ਰੋਡ ਤੇ ਬੱਸ ਤੇ ਫਾਰਚੂਨਰ ਗੱਡੀ ਦੀ ਭਿਆਨਕ ਟੱਕਰ ਵਿਚ 25 ਸਾਲਾ ਕਬੱਡੀ ਖਿਡਾਰੀ ਮੌਤ ਹੋ ਗਈ ਤੇ 4 ਗੰਭੀਰ ਰੂਪ ‘ਚ ਜਖਮੀ ਹੋ ਗਏ ਜਿਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ  ਰੈਫਰ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਿਕ ਫਾਰਚੂਨਰ ਗੱਡੀ ‘ਚ ਸਵਾਰ ਆਪਣੇ ਦੋਸਤ ਨੂੰ ਦਿੱਲੀ ਏਅਰਪੋਰਟ ਤੇ ਛੱਡ ਕੇ ਵਾਪਿਸ ਆ ਰਹੇ ਸਨ |

Watch Video

https://youtu.be/NFJwKQOXlrI

 

Leave a Reply

Your email address will not be published. Required fields are marked *