ਹੁਣ ਆ ਰਹੀ ਬਿਜਲੀ ਦਾ ਲਵੋ ਮਜ਼ਾ ਕੀ ਪਤਾ ਆਉਣ ਵਾਲੇ ਸਮੇਂ ਚ ਲੱਗ ਜਾਵੇ ਪੱਕਾ ਕੱਟ- ਮਜੀਠੀਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਤੇ ਜਮ ਕੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਵੇਂ ਮੰਤਰਾਲੇ ਤੇ ਵੀ ਤੰਜ ਕੱਸਿਆ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਬਹੁਤ ਹੀ ਕਾਬਲ ਮੰਤਰੀ ਹਨ ਤੇ ਕੈਪਟਨ ਅਮਰਿੰਦਰ ਸਿੰਘ ਦਾ ਫੈਸਲਾ ਸਹੀ ਨਹੀਂ ਹੈ।

Bikram Singh Majithia

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਦਾ ਪ੍ਰਧਾਨ ਬਣਾਉਣਾ ਚਾਹੀਦਾ ਹੈ। ਮਜੀਠੀਆ ਨੇ ਸਿੱਧੂ ਨੂੰ ਬਿਜਲੀ ਮੰਤਰੀ ਬਣਾਉਣ ਤੇ ਕਿਹਾ ਕਿ ਹੁਣ ਬਿਜਲੀ ਆ ਰਹੀ ਹੈ ਇਸਦਾ ਆਨੰਦ ਲੈਣਾ ਚਾਹੀਦਾ ਹੈ ਕਿ ਪਤਾ ਵਿਭਾਗ ਸੰਭਾਲਣ ਤੋਂ ਬਾਅਦ ਬਿਜਲੀ ਦਾ ਪੱਕਾ ਹੀ ਕੱਟ ਲੱਗ ਜਾਵੇ।

Leave a Reply

Your email address will not be published. Required fields are marked *