ਅੱਤ ਦੀ ਗਰਮੀ ਨੇ ਫਿਰ ਤੋਂ ਪੰਜਾਬੀਆਂ ਦੇ ਕੱਢੇ ਵੱਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਕਦੇ ਧੂੜ ਭਰੀ ਹਨੇਰੀ ਚੱਲ ਰਹੀ ਹੈ ਤੇ ਕਦੇ ਮੀਂਹ ਪੈ ਰਿਹਾ ਹੈ। ਜੋ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਕਦੇ ਧੂੜ ਭਰੀ ਹਨੇਰੀ ਚੱਲ ਰਹੀ ਹੈ ਤੇ ਕਦੇ ਮੀਂਹ ਪੈ ਰਿਹਾ ਹੈ। ਜੋ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਿਹਾ ਹੈ। ਪਰ ਇਕ ਵਾਰ ਫਿਰ ਤੋਂ ਪੰਜਾਬ ਚ ਤਪਦੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Weather Weather  ਦਸ ਦਈਏ ਕਿ ਪੱਛਮੀ ਚੱਕਰਵਾਤ ਕਾਰਨ ਮੌਸਮ ਵਾਰ ਵਾਰ ਕਰਵਟ ਲੈ ਰਿਹਾ ਹੈ। ਜੇਕਰ ਲੁਧਿਆਣੇ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ‘ਚ 40.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 26 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

 Weather

ਜਿਸ ਕਾਰਨ ਲੁਧਿਆਣਾ ਦੇ ਲੋਕ ਗਰਮੀ ਦੇ ਕਾਰਨ ਕਾਫੀ ਬੇਹਾਲ ਹੋਏ ਪਏ ਹਨ। ਇਹ ਹਾਲ ਸਿਰਫ ਲੁਧਿਆਣਾ ਦਾ ਹੀ ਨਹੀਂ ਬਲਕਿ ਪੂਰੇ ਪੰਜਾਬ ਦਾ ਹੈ। ਜਿੱਥੇ ਗਰਮੀ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *