ਫ਼ਤਿਹਵੀਰ ਮਾਮਲਾ- ਭਗਵੰਤ ਮਾਨ ਨੇ ਗ੍ਰਹਿ ਮੰਤਰਾਲਾ ਨੂੰ ਕੀਤਾ ਫੋਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਗਵੰਤ ਮਾਨ ਨੇ ਪਿਛਲੇ 5 ਦਿਨਾਂ ਤੋਂ ਬੋਰਵੈੱਲ ‘ਚ ਫਸੇ 2 ਸਾਲਾਂ ਦੇ ਬੱਚੇ ਫ਼ਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਗਵੰਤ ਮਾਨ ਨੇ ਪਿਛਲੇ 5 ਦਿਨਾਂ ਤੋਂ ਬੋਰਵੈੱਲ ‘ਚ ਫਸੇ 2 ਸਾਲਾਂ ਦੇ ਬੱਚੇ ਫ਼ਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤਕ ਪਹੁੰਚ ਕੀਤੀ ਹੈ | 

ਮਾਨ ਨੇ ਦੱਸਿਆ ਕਿ ਉਨ੍ਹਾਂ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਬਿਨਾਂ ਦੇਰੀ ਮਾਹਰਾਂ ਦੀ ਟੀਮ ਤੇ ਆਧੁਨਿਕ ਮਸ਼ੀਨਰੀ ਭੇਜੀ ਜਾਵੇ, ਕਿਉਂਕਿ 94 ਘੰਟਿਆਂ ਤੱਕ ਵੀ ਫ਼ਤਹਿਵੀਰ ਤਕ ਪਹੁੰਚਣ ਦੇ ਯਤਨ ਅਸਫਲ ਰਹਿਣ ਕਾਰਨ ਆਮ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਤੇ ਬੇਚੈਨੀ ਵਧਦੀ ਜਾ ਰਹੀ ਹੈ।

Watch Video

Leave a Reply

Your email address will not be published. Required fields are marked *