ਫਤਿਹਵੀਰ ਦੀ ਲਾਸ਼ ਦਾ ਹੋਇਆ ਪੋਸਟਮਾਰਟਮ, ਚੋਪਰ ਰਾਹੀ ਸੰਗਰੂਰ ਲਜਾਈ ਗਈ ਸੰਗਰੂਰ ਲਾਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਪੀਜੀਆਈ ‘ਚ ਫਤਿਹਵੀਰ ਦਾ ਪੋਸਟਮਾਰਟਮ ਦਾ ਕੰਮ ਖਤਮ ਹੋ ਚੁੱਕਾ ਹੈ। https://www.facebook.com/LivingIndiaNewschannel/videos/2071774143117129/ ਮਿਲੀ ਜਾਣਕਾਰੀ ਦੇ ਅਨੁਸਾਰ ਪੀਜੀਆਈ ‘ਚ ਪੋਸਟਮਾਰਟਮ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਪੀਜੀਆਈ ‘ਚ ਫਤਿਹਵੀਰ ਦਾ ਪੋਸਟਮਾਰਟਮ ਦਾ ਕੰਮ ਖਤਮ ਹੋ ਚੁੱਕਾ ਹੈ।

https://www.facebook.com/LivingIndiaNewschannel/videos/2071774143117129/

ਮਿਲੀ ਜਾਣਕਾਰੀ ਦੇ ਅਨੁਸਾਰ ਪੀਜੀਆਈ ‘ਚ ਪੋਸਟਮਾਰਟਮ ਤੋਂ ਬਾਅਦ ਫਤਿਹਵੀਰ ਦੀ ਲਾਸ਼ ਨੂੰ ਪਿਛਲੇ ਗੇਟ ਤੋਂ ਬਾਹਰ ਕੱਢ ਦਿੱਤਾ ਗਿਆ ਹੈ।

fatehveer

ਡਾਕਟਰਾਂ ਨੇ ਗੁਪਚੁੱਪ ਤਰੀਕੇ ਨਾਲ ਫਤਿਹਵੀਰ ਦੀ ਲਾਸ਼ ਨੂੰ ਸੰਗਰੂਰ ਲਈ ਰਵਾਨਾ ਕਰ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *