ਫਰੀਦਕੋਟ ‘ਚ ਹੋਈ ਗੜੇਮਾਰੀ, ਚੰਡੀਗੜ੍ਹ ’ਚ ਵੀ ਬਦਲਿਆ ਮੌਸਮ ਦਾ ਮਿਜ਼ਾਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤੇਜ਼ ਹਵਾਵਾਂ ਤੇ ਤਪਦੀ ਗਰਮੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤੇਜ਼ ਹਵਾਵਾਂ ਤੇ ਤਪਦੀ ਗਰਮੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | 

ਉਧਰਫਰੀਦਕੋਟ ਵਿਚ ਅੱਜ ਗੜੇਮਾਰੀ ਹੋਈ ਹੈ | ਲੋਕਾਂ ਦਾ ਕਹਿਣਾ ਹੈ ਕਿ ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀਹੈ | ਉਥੇ ਹੀ ਫਸਲਾਂ ਲਈ ਵੀ ਇਹ ਮੀਂਹ ਵਰਦਾਨ ਸਾਬਿਤ ਹੋ ਰਿਹਾ ਹੈ |

Watch Video 

Leave a Reply

Your email address will not be published. Required fields are marked *