ਜਲਾਲਾਬਾਦ ‘ਚ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਂਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲਗਾਤਾਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ ਪਰ ਸਰਕਾਰ ਦੁਆਰਾ ਇਸ ਮਾਮਲੇ ਤੇ ਗੰਭੀਰਤਾ ਨਾਲ ਕੁਝ ਨਹੀਂ ਕੀਤਾ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲਗਾਤਾਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ ਪਰ ਸਰਕਾਰ ਦੁਆਰਾ ਇਸ ਮਾਮਲੇ ਤੇ ਗੰਭੀਰਤਾ ਨਾਲ ਕੁਝ ਨਹੀਂ ਕੀਤਾ ਜਾ ਰਿਹਾ ਹੈ। ਨਸ਼ੇ ਦਾ ਮਾਮਲਾ ਤੇ ਚਰਚਾ ਮਹਿਜ ਵੋਟਾਂ ਪੈਣ ਤੱਕ ਹੀ ਰਹਿ ਜਾਂਦਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲਾਲਾਬਾਦ ਦੇ ਪਿੰਡ ਮੋਹਕਮ ਅਰਾਈਆਂ ਤੋਂ ਸਾਹਮਣੇ ਆਇਆ ਹੈ।

Drugs

ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਲਕੀਤ ਸਿੰਘ ਨਸ਼ੇ ਦਾ ਆਦੀ ਸੀ ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਦੇ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *