ਦੇਸ਼ਭਰ ਦੇ ਮਰੀਜ਼ਾ ਨੂੰ ਅੱਜ ਆਵੇਗੀ ਪਰੇਸ਼ਾਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਕੀਤੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਕੀਤੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Doctor  ਦੱਸਿਆ ਜਾ ਰਿਹਾ ਹੈ ਕਿ ਐਮਰਜੈਂਸੀ ਤੇ ICU ਨੂੰ ਛੱਡ ਬਾਕੀ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

Doctor

ਦਸ ਦਈਏ ਕਿ ਬੰਗਾਲ ਚ ਹੋਈ ਡਾਕਟਰ ਦੇ ਨਾਲ ਕੁੱਟਮਾਰ ਨੂੰ ਲੈਕੇ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਵੀ ਹੜਤਾਲ ਕੀਤੀ ਜਾ ਰਹੀ ਹੈ।

Doctor

ਉੱਥੇ ਹੀ ਡਾਕਟਰਾਂ ਦੀ ਹੜਤਾਲ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *