ਔਰਤ ਦੇ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਨੂੰ ਦਿੱਤੀ ਜਾਵੇਗੀ ਸਖ਼ਤ ਸਜ਼ਾ- ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ਚ ਇਕ ਔਰਤ ਦੇ ਨਾਲ ਹੋਈ ਕੁੱਟਮਾਰ ਮਾਮਲੇ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵੱਡਾ ਬਿਆਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ਚ ਇਕ ਔਰਤ ਦੇ ਨਾਲ ਹੋਈ ਕੁੱਟਮਾਰ ਮਾਮਲੇ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ।

ਉਹਨਾਂ ਨੇ ਕਿਹਾ ਕਿ ਔਰਤ ਦੇ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।

Woman beating   ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਤੋਂ ਉੱਤੇੇ ਕੁਝ ਵੀ ਨਹੀਂ ਹੈ। ਦੱਸ ਦਈਏ ਕਿ ਕਾਂਗਰਸੀ ਕੌਸਲਰ ਦੇ ਭਰਾ ਵੱਲੋਂ ਔਰਤ ਦੇ ਨਾਲ ਕੁੱਟਮਾਰ ਕੀਤੀ ਗਈ

Woman beating

ਜਿਸ ਕਾਰਨ ਔਰਤ ਨੂੰ ਜੇਰੇ ਇਲਾਜ ਲਈ ਹਸਪਤਾਲ ਦਾਖਿਲ ਕੀਤੀ ਗਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਕੌਸਲਰ ਦੇ ਭਰਾ ਸਮੇਤ 10 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

 

Leave a Reply

Your email address will not be published. Required fields are marked *