ਡਾਕਟਰਾਂ ਦੀ ਦੂਜੇ ਦਿਨ ਵੀ ਹੜਤਾਲ ਜਾਰੀ, ਐਮਰਜੰਸੀ ਨੂੰ ਛੱਡ ਕੇ ਹੋਰ ਸਾਰੀਆਂ ਸੇਵਾਵਾਂ ਬੰਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦਿੱਲੀ ਚ 10 ਹਜ਼ਾਰ ਤੋਂ ਜਿਆਦਾ ਡਾਕਟਰ ਹੜਤਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦਿੱਲੀ ਚ 10 ਹਜ਼ਾਰ ਤੋਂ ਜਿਆਦਾ ਡਾਕਟਰ ਹੜਤਾਲ ਚ ਸ਼ਾਮਿਲ ਹੋਣਗੇ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਮਰਜੰਸੀ ਨੂੰ ਛੱਡ ਕੇ ਹੋਰ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਡਾਕਟਰਾਂ ਦੀ ਹੜਤਾਲ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਇਆ।

Doctor

ਇਸ ਤੋਂ ਇਲਾਵਾ ਇਸ ਮਾਮਲੇ ਤੇ ਜਾਕਟਰ ਐਸੋਸਿਏਸ਼ਨ ਦਾ ਕਹਿਣਾ ਹੈ ਕਿ ਇਸ ਪੱਛਮ ਬੰਗਾਲ ਸਰਕਾਰ ਕੋ ਹੜਤਾਲ ਕਰ ਰਹੇ ਡਾਕ੍ਟਰਾਂ ਦੀ ਮੰਗ ਨੂੰ ਪੂਰਾ ਕਰਨ ਦੇ ਲਈ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਮੰਗਾਂ ਨੂੰ ਪੂਰਾ ਕਰਨ ਤੇ ਨਾਕਾਮ ਹੁੰਦੀ ਹੈ ਤਾਂ ਉਹਨਾਂ ਨੂੰ ਐਮਸ ਚ ਅਨੰਤ ਸਮੇਂ ਤੱਕ ਹੜਤਾਲ ਤੇ ਜਾਣਾ ਪਏਗਾ।

Doctor Doctor Doctor

ਦੱਸਣਯੋਗ ਗੱਲ ਹੈ ਕਿ ਕਲਕਤਾ ਦੇ ਐਨਆਰਐਸ ਹਸਪਤਾਲ ਚ ਸੋਮਵਾਰ ਨੂੰ ਇਕ ਮਰੀਜ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਵੱਲੋਂ ਡਾਕਟਰਾਂ ਦੇ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕਈ ਡਾਕਟਰ ਜਖਮੀ ਵੀ ਹੋ ਗਈ। ਜਿਸ ਤੋਂ ਬਾਅਦ ਡਾਕਟਰ ਹੜਤਾਲ ਤੇ ਚੱਲੇ ਗਏ।

 

 

Leave a Reply

Your email address will not be published. Required fields are marked *