ਸ੍ਰੀ ਆਨੰਦਪੁਰ ਸਾਹਿਬ ਦੇ ਜੰਗਲਾਂ ’ਚ ਲੱਗੀ ਅੱਗ, ਕਈ ਸਾਰੇ ਦਰਖ਼ਤ ਸੜ ਕੇ ਹੋਏ ਸੁਆਹ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਦੇ ਜੰਗਲਾਂ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।   ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਜੰਗਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਦੇ ਜੰਗਲਾਂ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

Fire   Fire

ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਜੰਗਲ ਚ ਅੱਗ ਲੱਗ ਗਈ ਜਿਸ ਕਾਰਨ ਅੱਗ ਦੇ ਕਾਰਨ ਕਈ ਸਾਰੇ ਦਰਖਤ ਸੜ ਕੇ ਸੁਆਹ ਹੋ ਗਿਆ।

Fire

ਨਾਲ ਹੀ ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾ ਲਿਆ ਹੈ।

 

Leave a Reply

Your email address will not be published. Required fields are marked *