ਸਿੱਖ ਆਟੋ ਡਰਾਈਵਰ ਤੇ ਇਕ ਨਾਬਾਲਿਗ ਨਾਲ ਦਿੱਲੀ ਪੁਲਿਸ ਨੇ ਕੀਤੀ ਕੁੱਟਮਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਦਿੱਲੀ ਚ ਸਿੱਖ ਆਟੋ ਡਰਾਈਵਰ ਤੇ ਇਕ ਨਾਬਾਲਿਗ ਦੇ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਦਿੱਲੀ ਚ ਸਿੱਖ ਆਟੋ ਡਰਾਈਵਰ ਤੇ ਇਕ ਨਾਬਾਲਿਗ ਦੇ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਿੱਖ ਆਟੋ ਡਰਾਈਵਰ ਤੇ ਇਕ ਨਾਬਾਲਿਗ ਦੇ ਨਾਲ ਦਿੱਲੀ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ

https://www.facebook.com/LivingIndiaNewschannel/videos/382268495967672/

ਜਿਸ ਤੋਂ ਬਾਅਦ ਭੜਕੇ ਲੋਕਾਂ ਨੇ ਦੇਰ ਰਾਤ ਪੁਲਿਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ DSGMC ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਵੀ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਨਾਲ ਹੀ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *