ਦੇਸ਼ਭਰ ‘ਚ ਲਗਾਤਾਰ ਜਾਰੀ ਹੈ ਡਾਕਟਰਾਂ ਦੀ ਹੜਤਾਲ, OPD ਸੇਵਾਵਾਂ ਰਹਿਣਗੀਆਂ ਬੰਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ।  ਜਿਸ ਕਾਰਨ ਮਰੀਜਾਂ ਨੂੰ ਡਾਕਟਰਾਂ ਦੀ ਹੜਤਾਲ ਦੇ ਕਾਰਨ ਉਹਨਾਂ ਨੂੰ ਕਾਫੀ ਪਰੇਸ਼ਾਨੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ।

Doctor strike  ਜਿਸ ਕਾਰਨ ਮਰੀਜਾਂ ਨੂੰ ਡਾਕਟਰਾਂ ਦੀ ਹੜਤਾਲ ਦੇ ਕਾਰਨ ਉਹਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਵੱਲੋਂ ਕੀਤੀ ਗਈ ਹੜਤਾਲ ਅਜੇ ਵੀ ਜਾਰੀ ਹੈ।

Doctor strike

ਮਿਲੀ ਜਾਣਕਾਰੀ ਦੇ ਅਨੁਸਾਰ ਭਲਕੇ ਦੇਸ਼ਭਰ ‘ਚ OPD ,ਸੇਵਾਵਾਂ ਬੰਦ ਰਹਿਣਗੀਆਂ।

Doctor strike

ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਚ ਵੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ।

Leave a Reply

Your email address will not be published. Required fields are marked *