ਦਿੱਲੀ ਪੁਲਿਸ ਵੱਲੋਂ ਸਿੱਖ ਪਿਓ-ਪੁੱਤ ਨਾਲ ਕੀਤੀ ਕੁੱਟਮਾਰ ਮਾਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਚ ਦਿੱਲੀ ਪੁਲਿਸ ਵੱਲੋਂ ਸਿੱਖ ਪਿਓ ਪੁੱਤ ਦੇ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਚ ਦਿੱਲੀ ਪੁਲਿਸ ਵੱਲੋਂ ਸਿੱਖ ਪਿਓ ਪੁੱਤ ਦੇ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਸਮੂਹ ਸਿੱਖ ਸੰਗਤ ਚ ਰੋਸ ਪਾਇਆ ਜਾ ਰਿਹਾ ਹੈ।

sikh Beating

ਉੱਥੇ ਹੀ ਇਸ ਮਾਮਲੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕੀਤਾ ਗਿਆ ਹੈ।

ਉਹਨਾਂ ਨੇ ਟਵੀਟ ਕਰ ਇਸ ਮਾਮਲੇ ਦੀ ਨਿਖੇਦੀ ਕੀਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਪੁਲਿਸ ਦੀ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ।

sikh Beating

ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਪੀੜਤਾਂ ਨੂੰ ਇਸ ਮਾਮਲੇ ਚ ਇਨਸਾਫ ਮਿਲੇ।

 

Leave a Reply

Your email address will not be published. Required fields are marked *