ਸਿੱਖ ਪਿਓ ਪੁੱਤ ਕੁੱਟਮਾਰ ਮਾਮਲੇ ‘ਚ DSGMC ਨੇ ਭਲਕੇ ਦਿੱਲੀ ਬੰਦ ਕਰਨ ਦਾ ਕੀਤਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ‘ਚ ਮੁਖਰਜੀ ਨਗਰ ਚ ਸਿੱਖ ਪਿਓ ਪੁੱਤ ਦੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਚ ਪੁਲਿਸ ਦੇ ਖਿਲਾਫ ਰੋਸ ਪਾਇਆ ਜਾ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ‘ਚ ਮੁਖਰਜੀ ਨਗਰ ਚ ਸਿੱਖ ਪਿਓ ਪੁੱਤ ਦੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਚ ਪੁਲਿਸ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ DSGMC ਵੱਲੋਂ ਭਲਕੇ ਦਿੱਲੀ ਬੰਦ ਕਰਨ ਦਾ ਐਲਾਨ ਕੀਤਾ ਹੈ।

sikh Beating

ਦੱਸ ਦਈਏ ਕਿ ਉਹਨਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਿਸ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਜੱਲਦ ਤੱਕ ਕਾਰਵਾਈ ਨਹੀਂ ਕੀਤੀ ਤਾਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

 

Leave a Reply

Your email address will not be published. Required fields are marked *