ਬਦਮਾਸ਼ਾਂ ਨੇ ਘਰ ‘ਚ ਵੜ੍ਹ ਕੇ ਕੀਤਾ ਨੌਜਵਾਨ ‘ਤੇ ਗੋਲੀਆਂ ਦੇ ਨਾਲ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਪਿੰਡ ਬਸੀ ਕਲਾਂ ‘ਚ ਇਕ ਨੌਜਵਾਨ ਤੇ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਪਿੰਡ ਬਸੀ ਕਲਾਂ ‘ਚ ਇਕ ਨੌਜਵਾਨ ਤੇ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ।

Firing

ਮੌਕੇ ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਚ ਦਾਖਿਲ ਕਰਵਾਇਆ ਗਿਆ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਸਿਰ ਤੇ ਪੈਰ ਤੇ ਗੰਭੀਰ ਸੱਟ ਲੱਗੀ ਹੈ।

Firing

ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੇ ਘਰ ਚ ਵੜ੍ਹ ਕੇ ਗੋਲੀਆਂ ਦੇ ਨਾਲ ਹਮਲਾ ਕੀਤਾ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *