17ਵੀਂ ਲੋਕਸਭਾ ਇਜਲਾਸ ਦੌਰਾਨ ਪੰਜਾਬ ਤੋਂ ਸਾਂਸਦਾਂ ਨੇ ਪੰਜਾਬੀ ਭਾਸ਼ਾ ‘ਚ ਚੁੱਕੀ ਸਹੁੰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਰਿੰਦਰ ਮੋਦੀ ਨੇ ਦੂਜੀ ਵਾਰ ਪ੍ਰਧਾਨਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ 17 ਜੂਨ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਰਿੰਦਰ ਮੋਦੀ ਨੇ ਦੂਜੀ ਵਾਰ ਪ੍ਰਧਾਨਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ 17 ਜੂਨ ਤੋਂ ਸੰਸਦ ਦਾ ਪਹਿਲਾ ਇਜਲਾਸ ਸੱਦਿਆ ਗਿਆ। ਜਿਸ ਵਿੱਚ ਪਹਿਲੇ ਦਿਨ ਸਾਰੇ ਮੰਤਰੀ ਨੇ ਸਾਂਸਦ ਵਜੋਂ ਸਹੁੰ ਚੁੱਕੀ। ਸੰਸਦ ਦੇ ਦੂਜੇ ਦਿਨ ਵੀ ਕਈ ਸਾਂਸਦਾਂ ਨੇ ਸਹੁੰ ਚੁੱਕੀ ਜਿਹਨਾਂ ਵਿੱਚੋਂ ਪੰਜਾਬ ਦੇ ਮੈਂਬਰ ਪਾਰਲੀਮੈਂਟ ਵੀ ਸ਼ਾਮਿਲ ਸੀ

MP

ਦੱਸ ਦਇਏ ਕਿ ਪੰਜਾਬ ਦੀਆਂ 13 ਲੋਕਸਭਾ ਸੀਟਾਂ ਵਿੱਚ ਕਾੰਗਰਸ ਨੇ 8 ਅਤੇ ਅਕਾਲੀ ਦਲ ਤੇ ਬੀਜੇਪੀ ਨੇ 2-2 ਸੀਟਾਂ ਤੇ ਜਿੱਤ ਹਾਸਿਲ ਕੀਤੀ..ਜਦਕਿ ਆਮ ਆਦਮੀ ਪਾਰਟੀ ਪਿਛਲੀ ਵਾਰ ਦੇ ਮੁਕਾਬਲੇ 4 ਤੋਂ  1 ਤੇ ਆ ਗਈ…ਹੁਣ ਵੇਖਣਾ ਹੋਵੇਗਾ ਕਿ ਸਹੁੰ ਚੁੱਕਣ ਤੋਂ ਬਾਅਦ ਇਹ ਸਾਰੇ ਮੈਂਬਰ ਪਾਰਲੀਮੈਂਟ ਪੰਜਾਬ ਦੇ ਕਿਹੜੇ ਕਿਹੜੇ ਮਸਲੇ ਲੋਕਸਭਾ ਵਿੱਚ ਰੱਖਣਗੇ….

Leave a Reply

Your email address will not be published. Required fields are marked *