ਪੁਲਿਸ ਨੇ ਸੁਲਝਾਈ ਬਜੁਰਗ ਦੇ ਕਤਲ ਦੀ ਗੁੱਥੀ, ਪੁੱਤਰ ਨੇ ਹੀ ਕੀਤਾ ਸੀ ਪਿਓ ਦਾ ਕਤਲ-ਪੁਲਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਿਲ੍ਹਾ ਮੁਕਤਸਰ ਦੀ ਪੁਲਿਸ ਨੇ ਇਕ ਬਜੁਰਗ ਦੇ ਕਤਲ ਦੀ ਗੁੱਥੀ ਨੂੰ ਸੁਲਾਝਾਉਣ ਦਾ ਦਾਵਾ ਕੀਤਾ ਹੈ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਿਲ੍ਹਾ ਮੁਕਤਸਰ ਦੀ ਪੁਲਿਸ ਨੇ ਇਕ ਬਜੁਰਗ ਦੇ ਕਤਲ ਦੀ ਗੁੱਥੀ ਨੂੰ ਸੁਲਾਝਾਉਣ ਦਾ ਦਾਵਾ ਕੀਤਾ ਹੈ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾ  ਲੰਬੀ ਤੋਂ ਲਾਪਤਾ ਇਕ ਬਜੁਰਗ ਦੀ ਲਾਸ਼ ਮਿਲੀ ਸੀ। ਇਸ ਕਤਲ ਦੀ ਵਾਰਦਾਤ ਨੂੰ ਸੁਲਾਝਾਉਦੇ ਹੋਏ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਤੇ ਉਸਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਨੁਸਾਰ ਜਾਇਦਾਦ ਦੇ ਲਾਲਚ ਦੇ ਚਲਦਿਆਂ ਮ੍ਰਿਤਕ ਦੇ ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ  ਬਜੁਰਗ ਦਾ ਕਤਲ ਕਰ ਦਿੱਤਾ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪੁਤਰ ਤੇ ਉਸਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਕ ਹੋਰ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ ।

Watch Video

https://youtu.be/BH3fFMPLwYI

Leave a Reply

Your email address will not be published. Required fields are marked *